ਸ਼ਨੀਵਾਰ ਨੂੰ ਨਿਊਜ਼ੀਲੈਂਡ ‘ਚ ਕੋਰੋਨਾ ਦੇ 6635 ਨਵੇਂ ਮਾਮਲੇ ਆਏ ਸਾਹਮਣੇ

6635 new covid cases on saturday

ਨਿਊਜ਼ੀਲੈਂਡ ਦੇ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਘੋਸ਼ਣਾ ਕੀਤੀ ਹੈ ਕਿ ਕਮਿਊਨਿਟੀ ਵਿੱਚ ਕੋਰੋਨਾ ਦੇ 6635 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਅੰਕੜੇ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਹਨ। ਇਸ ਦੌਰਾਨ ਕੋਵਿਡ -19 ਕਾਰਨ ਛੇ ਹੋਰ ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਨਿਊਜ਼ੀਲੈਂਡ ਵਿੱਚ ਕੋਵਿਡ ਮੌਤਾਂ ਦੀ ਗਿਣਤੀ 1045 ਹੋ ਗਈ ਹੈ। ਦੇਸ਼ ਭਰ ਵਿੱਚ, ਕੋਵਿਡ-19 ਕਾਰਨ 400 ਲੋਕ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 12 ਲੋਕ ਆਈਸੀਯੂ ਵਿੱਚ ਜਾਂ ਉੱਚ ਨਿਰਭਰਤਾ ਵਾਲੇ ਯੂਨਿਟ ਅਧੀਨ ਹਨ। ਇਸ ਦੇ ਨਾਲ ਹੀ ਸਰਹੱਦ ‘ਤੇ 85 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।

Likes:
0 0
Views:
299
Article Categories:
New Zeland News

Leave a Reply

Your email address will not be published. Required fields are marked *