ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਸਟ੍ਰੇਲੀਆ ਦੌਰੇ ‘ਤੇ ਆ ਰਹੇ ਹਨ। CM ਮਾਨ ਭਲਕੇ ਮੈਲਬਰਨ ਕ੍ਰਿਕਟ ਗਰਾਊਂਡ (MCG) ‘ਚ ਆਸਟ੍ਰੇਲੀਆ ਅਤੇ ਭਾਰਤ ਦਰਮਿਆਨ ਹੋ ਰਹੇ ਬਾਕਸਿੰਗ ਡੇ ਟੈਸਟ ਮੈਚ ਅਤੇ ਪ੍ਰੋ ਕਬੱਡੀ ਲੀਗ ‘ਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਹਨ। ਦੱਸ ਦੇਇ ਵਿਕਟੋਰੀਆ ਦੀ ਪ੍ਰੀਮੀਅਰ ਜਸਿੰਡਾ ਐਲਨ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
