ਟੌਰੰਗੇ ਰਹਿੰਦੇ ਬਲਵੀਰ ਸਿੰਘ ਡੋਨਾ ਦੇ ਪਰਿਵਾਰ ਨੂੰ ਗਹਿਰਾ ਸਦਮਾ, 7 ਸਾਲਾ ਪੁੱਤਰ ਦੀ ਮੌਤ 

0
86

ਆਕਲੈਂਡ (22 ਸਤੰਬਰ): ਭਾਈਚਾਰੇ ਨੂੰ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਬਲਵੀਰ ਸਿੰਘ ਡੋਨਾ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜੱਦ ਉਨ੍ਹਾਂ ਦੇ ੭ ਸਾਲਾ ਪੁੱਤਰ ਮਨਤਾਜ ਸਿੰਘ ਦਾ ਦਿਹਾਂਤ ਹੋ ਗਿਆ।

ਇਸ ਦੁੱਖ ਦੀ ਘੜੀ ਮੌਕੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲ਼ੈਂਡ ਅਤੇ ਟੌਰੰਗਾ ਸਿੱਖ ਸੁਸਾਇਟੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ।
ਬੱਚੇ ਦਾ ਅੰਤਿਮ ਸੰਸਕਾਰ ਅੱਜ ਦੁਪਹਿਰੇ ਦੋ ਵਜੇ ਕਰ ਦਿੱਤਾ ਗਿਆ ਹੈ।ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ 022 016 4181 ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।