[gtranslate]

ਮਾਨ ਕੈਬਨਿਟ ਨੇ ਲੈਂਡ ਪੂਲਿੰਗ ਨੀਤੀ ਨੂੰ ਦਿੱਤੀ ਹਰੀ ਝੰਡੀ, ਪਹਿਲੇ ਪੜਾਅ ‘ਚ 27 ਸ਼ਹਿਰਾਂ ‘ਚ ਹੋਵੇਗੀ ਲਾਗੂ !

ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਈ। ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਮੀਟਿੰਗ ਵਿੱਚ ਸ਼ਹਿਰੀ ਵਿਕਾਸ ਸਬੰਧੀ ਮਹੱਤਵਪੂਰਨ ਫੈਸਲੇ ਲਏ ਗਏ। ਕੈਬਨਿਟ ਵਿੱਚ ਲੈਂਡ ਪੂਲਿੰਗ ਨੀਤੀ ਪਾਸ ਕੀਤੀ ਗਈ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨੀਤੀ ਤਹਿਤ ਕਿਸਾਨ ਆਪਣੇ ਆਪ ਨੂੰ, ਬਿਲਡਰ ਨੂੰ ਜਾਂ ਸਰਕਾਰ ਨੂੰ ਜ਼ਮੀਨ ਦੇ ਸਕਣਗੇ। ਪਹਿਲੇ ਪੜਾਅ ਵਿੱਚ 27 ਸ਼ਹਿਰਾਂ ਵਿੱਚ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਜਾਵੇਗੀ।

Likes:
0 0
Views:
89
Article Categories:
India News

Leave a Reply

Your email address will not be published. Required fields are marked *