ਦਿੱਲੀ ਹਾਈਕੋਰਟ ਦਾ ਸ਼ਲਾਘਾਯੋਗ ਫੈਸਲਾ, ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ

0
57

ਆਕਲੈਂਡ (17 ਦਸੰਬਰ): ਦਿੱਲੀ ਹਾਈਕੋਰਟ ਵਲੋਂ ਅਹਿਮ ਫੈਸਲਾ ਸੁਣਾਉਂਦਿਆਂ 1984 ਸਿੱਖ ਨਸਲਕੁਸ਼ੀ ਦੌਰਾਨ 5 ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ।