[gtranslate]

Taranaki ‘ਚ ਵਾਪਰਿਆ ਵੱਡਾ ਹਾ* ਦਸਾ, Pātea ਨਦੀ ‘ਚ ਕਿਸ਼ਤੀ ਪਲਟਣ ਕਾਰਨ ਦੋ ਦੀ ਹੋਈ ਮੌ* ਤ !

ਐਤਵਾਰ ਸਵੇਰੇ ਦੱਖਣੀ ਤਰਾਨਾਕੀ ਵਿੱਚ Pātea ਨਦੀ ‘ਚ ਇੱਕ ਕਿਸ਼ਤੀ ਪਲਟਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਜਦੋਂ ਕਿਸ਼ਤੀ ਪਲਟੀ ਉਸ ਸਮੇਂ ਇਸ ਵਿੱਚ ਤਿੰਨ ਲੋਕ ਸਵਾਰ ਸਨ ਅਤੇ ਕਿਸ਼ਤੀ ਪਲਟਣ ਤੋਂ ਬਾਅਦ ਉਨ੍ਹਾਂ ਵਿੱਚੋਂ ਇੱਕ ਪਾਣੀ ਵਿੱਚੋਂ ਲੱਭਿਆ ਗਿਆ ਸੀ। ਪੁਲਿਸ ਨੇ ਕਿਹਾ ਕਿ ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਸਵੇਰੇ 11.30 ਵਜੇ ਦੇ ਕਰੀਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਕਿਹਾ ਕਿ ਕਿਸ਼ਤੀ ਕਿਉਂ ਡੁੱਬੀ ਇਸ ਦੀ ਜਾਂਚ ਕੀਤੀ ਜਾਵੇਗੀ।

Leave a Reply

Your email address will not be published. Required fields are marked *